Bible Language

2 Kings 4:19 (LITV) Literal Translation of the Holy Bible

Versions

PAV   ਅਤੇ ਉਹ ਆਪਣੇ ਪਿਉ ਨੂੰ ਆਖਣ ਲੱਗਾ, ਹਾਏ ਮੇਰਾ ਸਿਰ, ਹਾਏ ਮੇਰਾ ਸਿਰ! ਅਰ ਉਹ ਨੇ ਆਪਣੇ ਇੱਕ ਟਹਿਲੂਏ ਨੂੰ ਆਖਿਆ, ਉਹ ਨੂੰ ਉਹ ਦੀ ਮਾਂ ਕੋਲ ਲੈ ਜਾਹ
IRVPA   ਅਤੇ ਉਹ ਆਪਣੇ ਪਿਉ ਨੂੰ ਆਖਣ ਲੱਗਾ, “ਹਾਏ ਮੇਰਾ ਸਿਰ, ਹਾਏ ਮੇਰਾ ਸਿਰ!” ਉਹ ਨੇ ਆਪਣੇ ਇੱਕ ਸੇਵਕ ਨੂੰ ਆਖਿਆ, “ਉਹ ਨੂੰ ਉਹ ਦੀ ਮਾਂ ਕੋਲ ਲੈ ਜਾ।”