Versions
PAV ਅਤੇ ਗੇਹਾਜੀ ਉਨ੍ਹਾਂ ਤੋਂ ਪਹਿਲਾਂ ਤੁਰ ਗਿਆ ਤੇ ਮੁੰਡੇ ਦੇ ਮੂੰਹ ਉੱਤੇ ਲਾਠੀ ਰੱਖੀ ਪਰ ਨਾ ਅਵਾਜ਼ ਸੀ ਨਾ ਸੁਰਤ ਇਸ ਲਈ ਉਹ ਉਸ ਨੂੰ ਮਿਲਣ ਲਈ ਮੁੜਿਆ ਅਤੇ ਉਸ ਨੂੰ ਦੱਸਿਆ ਕਿ ਮੁੰਡਾ ਨਹੀਂ ਜਾਗਿਆ
IRVPA ਗੇਹਾਜੀ ਉਨ੍ਹਾਂ ਤੋਂ ਪਹਿਲਾਂ ਤੁਰ ਗਿਆ ਤੇ ਮੁੰਡੇ ਦੇ ਮੂੰਹ ਉੱਤੇ ਲਾਠੀ ਰੱਖੀ ਪਰ ਨਾ ਅਵਾਜ਼ ਸੀ ਨਾ ਸੁਰਤ, ਇਸ ਲਈ ਉਹ ਉਸ ਨੂੰ ਮਿਲਣ ਲਈ ਮੁੜਿਆ ਅਤੇ ਉਸ ਨੂੰ ਦੱਸਿਆ ਕਿ ਬਾਲਕ ਨਹੀਂ ਜਾਗਿਆ।