Bible Language

2 Kings 5:20 (LITV) Literal Translation of the Holy Bible

Versions

PAV   ਤਾਂ ਪਰਮੇਸ਼ੁਰ ਦੇ ਜਨ ਅਲੀਸ਼ਾ ਦੇ ਬਾਲਕੇ ਗੇਹਾਜੀ ਨੇ ਆਖਿਆ, ਵੇਖੋ ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਨਾ ਲੈ ਕੇ ਉਹ ਨੂੰ ਵਰਜ ਦਿੱਤਾ। ਜੀਉਂਦੇ ਯਹੋਵਾਹ ਦੀ ਸੌਂਹ ਮੈਂ ਸੱਚ ਮੁੱਚ ਉਹ ਦੇ ਪਿੱਛੇ ਨੱਸਾਂਗਾ ਤੇ ਉਹ ਦੇ ਕੋਲੋਂ ਕੁਝ ਲੈ ਲਵਾਂਗਾ
IRVPA   ਤਾਂ ਪਰਮੇਸ਼ੁਰ ਦੇ ਜਨ ਅਲੀਸ਼ਾ ਦੇ ਚੇਲੇ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਨਾ ਲੈ ਕੇ ਉਹ ਨੂੰ ਜਾਣ ਦਿੱਤਾ। ਜੀਉਂਦੇ ਯਹੋਵਾਹ ਦੀ ਸਹੁੰ ਮੈਂ ਸੱਚ-ਮੁੱਚ ਉਹ ਦੇ ਪਿੱਛੇ ਭੱਜਾਂਗਾ ਤੇ ਉਹ ਦੇ ਕੋਲੋਂ ਕੁਝ ਲੈ ਲਵਾਂਗਾ।”