Bible Language

2 Kings 5:21 (LITV) Literal Translation of the Holy Bible

Versions

PAV   ਸੋ ਗੇਹਾਜੀ ਸ਼ਤਾਬੀ ਨਾਲ ਨਅਮਾਨ ਦੇ ਮਗਰ ਗਿਆ। ਜਦ ਨਅਮਾਨ ਨੇ ਵੇਖਿਆ ਭਈ ਕੋਈ ਮੇਰੇ ਮਗਰ ਨੱਸ਼ਾ ਆਉਂਦਾ ਹੈ ਤਾਂ ਉਹ ਉਸ ਨੂੰ ਮਿਲਣ ਲਈ ਆਪਣੇ ਰਥ ਤੋਂ ਉਤਰਿਆ ਅਰ ਬੋਲਿਆ, ਸੁਖ ਤਾਂ ਹੈ?
IRVPA   ਤਾਂ ਗੇਹਾਜੀ ਤੇਜ਼ੀ ਨਾਲ ਨਅਮਾਨ ਦੇ ਮਗਰ ਗਿਆ। ਜਦ ਨਅਮਾਨ ਨੇ ਵੇਖਿਆ ਕਿ ਕੋਈ ਮੇਰੇ ਮਗਰ ਭੱਜਾ ਆਉਂਦਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਆਪਣੇ ਰੱਥ ਤੋਂ ਉਤਰਿਆ ਅਤੇ ਬੋਲਿਆ, “ਸੁੱਖ ਤਾਂ ਹੈ?”