Bible Language

2 Kings 6:11 (LITV) Literal Translation of the Holy Bible

Versions

PAV   ਤਦ ਇਸ ਗੱਲ ਦੇ ਕਾਰਨ ਅਰਾਮ ਦੇ ਰਾਜਾ ਦਾ ਜੀਅ ਘਬਰਾ ਗਿਆ ਅਤੇ ਉਹ ਨੇ ਆਪਣੇ ਚਾਕਰਾਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਮੈਨੂੰ ਨਹੀਂ ਦੱਸੋਗੇ ਭਈ ਸਾਡੇ ਵਿੱਚੋਂ ਕੌਣ ਆਦਮੀ ਇਸਰਾਏਲ ਦੇ ਪਾਤਸ਼ਾਹ ਵੱਲ ਹੈ
IRVPA   ਤਦ ਇਸ ਗੱਲ ਦੇ ਕਾਰਨ ਅਰਾਮ ਦੇ ਰਾਜਾ ਦਾ ਮਨ ਘਬਰਾ ਗਿਆ ਅਤੇ ਉਹ ਨੇ ਆਪਣੇ ਸੇਵਕਾਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਨਹੀਂ ਦੱਸੋਗੇ ਕਿ ਸਾਡੇ ਵਿੱਚੋਂ ਕੌਣ ਆਦਮੀ ਇਸਰਾਏਲ ਦੇ ਰਾਜਾ ਵੱਲ ਹੈ?”