Bible Language

2 Kings 6:12 (LITV) Literal Translation of the Holy Bible

Versions

PAV   ਤਦ ਉਹ ਦੇ ਚਾਕਰਾਂ ਵਿੱਚੋਂ ਇੱਕ ਨੇ ਆਖਿਆ, ਮੇਰੇ ਸੁਆਮੀ ਤੇ ਪਾਤਸ਼ਾਹ, ਕੋਈ ਨਹੀਂ ਪਰ ਅਲੀਸ਼ਾ ਨਬੀ ਜੋ ਇਸਰਾਏਲ ਵਿੱਚ ਹੈ ਤੇਰੀਆਂ ਓਹ ਗੱਲਾਂ ਜੋ ਤੂੰ ਆਪਣੇ ਸੌਣ ਵਾਲੇ ਕਮਰੇ ਵਿੱਚ ਕਰਦਾ ਹੈਂ ਇਸਰਾਏਲ ਦੇ ਪਾਤਸ਼ਾਹ ਨੂੰ ਦੱਸਦਾ ਹੈ
IRVPA   ਤਦ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਆਖਿਆ, “ਮੇਰੇ ਸੁਆਮੀ ਤੇ ਰਾਜਾ ਕੋਈ ਨਹੀਂ, ਪਰ ਅਲੀਸ਼ਾ ਨਬੀ ਜੋ ਇਸਰਾਏਲ ਵਿੱਚ ਹੈ ਤੇਰੀਆਂ ਉਹ ਗੱਲਾਂ ਜੋ ਤੂੰ ਆਪਣੇ ਸੌਣ ਵਾਲੇ ਕਮਰੇ ਵਿੱਚ ਕਰਦਾ ਹੈਂ, ਇਸਰਾਏਲ ਦੇ ਰਾਜਾ ਨੂੰ ਦੱਸਦਾ ਹੈ।”