Bible Language

2 Kings 6:19 (LITV) Literal Translation of the Holy Bible

Versions

PAV   ਤਦ ਅਲੀਸ਼ਾ ਨੇ ਉਨ੍ਹਾਂ ਨੂੰ ਆਖਿਆ, ਏਹ ਉਹ ਰਾਹ ਨਹੀਂ ਨਾ ਉਹ ਸ਼ਹਿਰ ਹੈ। ਮੇਰੇ ਪਿੱਛੇ ਤੁਰ ਆਓ ਭਈ ਮੈਂ ਤੁਹਾਨੂੰ ਉਸ ਆਦਮੀ ਕੋਲ ਲੈ ਚੱਲਾਂ ਜਿਹ ਨੂੰ ਤੁਸੀਂ ਭਾਲਦੇ ਹੋ। ਸੋ ਉਹ ਉਨ੍ਹਾਂ ਨੂੰ ਸਾਮਰਿਯਾ ਨੂੰ ਲੈ ਗਿਆ
IRVPA   ਤਦ ਅਲੀਸ਼ਾ ਨੇ ਉਨ੍ਹਾਂ ਨੂੰ ਆਖਿਆ, “ਇਹ ਉਹ ਰਾਹ ਨਹੀਂ, ਨਾ ਹੀ ਉਹ ਸ਼ਹਿਰ ਹੈ।” ਮੇਰੇ ਪਿੱਛੇ ਆਓ ਕਿ ਮੈਂ ਤੁਹਾਨੂੰ ਉਸ ਆਦਮੀ ਕੋਲ ਲੈ ਚੱਲਾਂ, ਜਿਹ ਨੂੰ ਤੁਸੀਂ ਲੱਭਦੇ ਹੋ, ਸੋ ਉਹ ਉਨ੍ਹਾਂ ਨੂੰ ਸਾਮਰਿਯਾ ਨੂੰ ਲੈ ਗਿਆ।