Versions
PAV ਅਤੇ ਐਉਂ ਹੋਇਆ ਜਦ ਓਹ ਸਾਮਰਿਯਾ ਵਿੱਚ ਵੜੇ ਤਾਂ ਅਲੀਸ਼ਾ ਨੇ ਆਖਿਆ, ਹੇ ਯਹੋਵਾਹ, ਇਨ੍ਹਾਂ ਲੋਕਾਂ ਦੀਆਂ ਅੱਖੀਆਂ ਖੋਲ੍ਹ ਦੇਹ ਭਈ ਓਹ ਵੇਖਣ। ਤਾਂ ਯਹੋਵਾਹ ਨੇ ਉਨ੍ਹਾਂ ਦੀਆਂ ਅੱਖੀਆਂ ਖੋਲ੍ਹ ਦਿੱਤੀਆਂ ਅਤੇ ਉਨ੍ਹਾਂ ਨੇ ਨਿਗਾਹ ਕੀਤੀ ਤੇ ਵੇਖਿਆ ਭਈ ਅਸੀਂ ਸਾਮਰਿਯਾ ਦੇ ਵਿੱਚ ਹਾਂ
IRVPA ਅਤੇ ਅਜਿਹਾ ਹੋਇਆ ਜਦ ਉਹ ਸਾਮਰਿਯਾ ਵਿੱਚ ਵੜੇ ਤਦ ਅਲੀਸ਼ਾ ਨੇ ਆਖਿਆ, ਹੇ ਯਹੋਵਾਹ, ਇਨ੍ਹਾਂ ਲੋਕਾਂ ਦੀਆਂ ਅੱਖੀਆਂ ਖੋਲ੍ਹ ਕਿ ਉਹ ਵੇਖਣ। ਤਦ ਯਹੋਵਾਹ ਨੇ ਉਨ੍ਹਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਨ੍ਹਾਂ ਨੇ ਵੇਖਿਆ ਕਿ ਅਸੀਂ ਸਾਮਰਿਯਾ ਦੇ ਵਿੱਚ ਹਾਂ।