Bible Language

2 Kings 6:24 (LITV) Literal Translation of the Holy Bible

Versions

PAV   ਪਰ ਇਹ ਦੇ ਪਿੱਛੇ ਐਉਂ ਹੋਇਆ ਭਈ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣਾ ਸਾਰਾ ਲਸ਼ਕਰ ਇਕੱਠਾ ਕਰਕੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ
IRVPA   {ਸਾਮਰਿਯਾ ਦੀ ਘੇਰਾਬੰਦੀ} PS ਪਰ ਇਹ ਦੇ ਬਾਅਦ ਅਜਿਹਾ ਹੋਇਆ ਕਿ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਫੌਜ ਨੂੰ ਇਕੱਠੀ ਕਰਕੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ।