Bible Language

2 Kings 7:15 (LITV) Literal Translation of the Holy Bible

Versions

PAV   ਸੋ ਓਹ ਯਰਦਨ ਤਾਈਂ ਉਨ੍ਹਾਂ ਦੇ ਪਿੱਛੇ ਗਏ ਅਤੇ ਵੇਖੋ,ਸਾਰਾ ਰਾਹ ਬਸਤਰਾਂ ਤੇ ਭਾਂਡਿਆਂ ਨਾਲ ਭਰਿਆ ਪਿਆ ਸੀ ਜਿਨ੍ਹਾਂ ਨੂੰ ਅਰਾਮੀਆਂ ਨੇ ਹਾਬੜਤਾਈ ਦਿਆਂ ਮਾਰਿਆਂ ਸੁੱਟ ਦਿੱਤਾ ਸੀ। ਤਾਂ ਹਲਾਕਾਰਿਆਂ ਨੇ ਮੁੜ ਕੇ ਪਾਤਸ਼ਾਹ ਨੂੰ ਖਬਰ ਦਿੱਤੀ
IRVPA   ਤਦ ਉਹ ਯਰਦਨ ਤੱਕ ਉਨ੍ਹਾਂ ਦੇ ਪਿੱਛੇ ਗਏ ਅਤੇ ਵੇਖੋ, ਸਾਰਾ ਰਾਹ ਕੱਪੜਿਆਂ ਤੇ ਭਾਂਡਿਆਂ ਨਾਲ ਭਰਿਆ ਪਿਆ ਸੀ, ਜਿਨ੍ਹਾਂ ਨੂੰ ਅਰਾਮੀਆਂ ਨੇ ਘਬਰਾਹਟ ਦੇ ਕਾਰਨ ਸੁੱਟ ਦਿੱਤਾ ਸੀ ਅਤੇ ਸੰਦੇਸ਼ਵਾਹਕਾਂ ਨੇ ਮੁੜ ਕੇ ਰਾਜਾ ਨੂੰ ਖ਼ਬਰ ਦਿੱਤੀ।