Bible Language

2 Kings 7:8 (LITV) Literal Translation of the Holy Bible

Versions

PAV   ਸੋ ਜਦ ਓਹ ਕੋੜ੍ਹੀ ਡੇਰੇ ਦੀ ਬਾਹਰਲੀ ਹੱਦ ਤਾਈਂ ਪਹੁੰਚੇ ਤਾਂ ਉਨ੍ਹਾਂ ਨੇ ਇੱਕ ਤੰਬੂ ਵਿੱਚ ਵੜ ਕੇ ਖਾਧਾ ਪੀਤਾ ਅਰ ਉੱਥੋਂ ਚਾਂਦੀ ਅਰ ਸੋਨਾ ਅਰ ਬਸਤਰ ਲੈ ਜਾ ਕੇ ਲੁਕਾ ਦਿੱਤੇ ਅਰ ਮੁੜ ਕੇ ਆਏ ਅਰ ਇੱਕ ਦੂਜੇ ਤੰਬੂ ਵਿੱਚ ਵੜ ਕੇ ਉੱਥੋਂ ਭੀ ਲੈ ਗਏ ਅਰ ਜਾ ਕੇ ਲੁਕਾ ਦਿੱਤਾ
IRVPA   ਜਦ ਉਹ ਕੋੜ੍ਹੀ ਡੇਰੇ ਦੀ ਬਾਹਰਲੀ ਹੱਦ ਤੱਕ ਪਹੁੰਚੇ, ਤਦ ਉਨ੍ਹਾਂ ਨੇ ਇੱਕ ਤੰਬੂ ਵਿੱਚ ਵੜ ਕੇ ਖਾਧਾ ਪੀਤਾ ਅਤੇ ਉੱਥੋਂ ਚਾਂਦੀ, ਸੋਨਾ ਅਤੇ ਕੱਪੜੇ ਲੈ ਜਾ ਕੇ ਲੁਕਾ ਰੱਖੇ, ਫਿਰ ਮੁੜ ਕੇ ਦੂਜੇ ਤੰਬੂ ਵਿੱਚ ਵੜ ਕੇ ਉੱਥੋਂ ਵੀ ਲੈ ਗਏ ਅਤੇ ਜਾ ਕੇ ਲੁਕਾ ਦਿੱਤਾ।