Bible Language

2 Kings 8:11 (LITV) Literal Translation of the Holy Bible

Versions

PAV   ਅਤੇ ਉਹ ਉਹ ਦੀ ਵੱਲ ਟਿਕ ਟਿਕੀ ਲਾ ਕੇ ਵੇਖਦਾ ਰਿਹਾ ਇੱਥੋਂ ਤਾਈਂ ਭਈ ਉਹ ਲੱਜਿਆਵਾਨ ਹੋ ਗਿਆ ਅਰ ਪਰਮੇਸ਼ੁਰ ਦਾ ਜਨ ਰੋ ਪਿਆ
IRVPA   ਅਤੇ ਉਹ ਉਸ ਦੀ ਵੱਲ ਧਿਆਨ ਲਾ ਕੇ ਵੇਖਦਾ ਰਿਹਾ ਇੱਥੋਂ ਤੱਕ ਕਿ ਉਹ ਸ਼ਰਮਿੰਦਾ ਹੋ ਗਿਆ ਅਤੇ ਪਰਮੇਸ਼ੁਰ ਦਾ ਜਨ ਰੋ ਪਿਆ।