Bible Language

2 Samuel 20:2 (LITV) Literal Translation of the Holy Bible

Versions

PAV   ਸੋ ਸਾਰੇ ਇਸਰਾਏਲੀ ਮਨੁੱਖ ਦਾਊਦ ਦਾ ਪਿਛਾ ਛੱਡ ਕੇ ਬਿਕਰੀ ਦੇ ਪੁੱਤ੍ਰ ਸ਼ਬਾ ਦੇ ਮਗਰ ਲੱਗ ਪਏ ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੋੜੀ ਆਪਣੇ ਪਾਤਸ਼ਾਹ ਦੇ ਨਾਲ ਲੱਗੇ ਰਹੇ।।
IRVPA   ਸੋ ਸਾਰੇ ਇਸਰਾਏਲੀ ਮਨੁੱਖ ਦਾਊਦ ਦਾ ਪਿੱਛਾ ਛੱਡ ਕੇ ਬਿਕਰੀ ਦੇ ਪੁੱਤਰ ਸ਼ਬਾ ਦੇ ਪਿੱਛੇ ਲੱਗ ਪਏ ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੱਕ ਆਪਣੇ ਰਾਜਾ ਦੇ ਨਾਲ ਲੱਗੇ ਰਹੇ।