Bible Language

2 Samuel 4:2 (LITV) Literal Translation of the Holy Bible

Versions

PAV   ਸ਼ਾਊਲ ਦੇ ਪੁੱਤ੍ਰ ਦੇ ਦੋ ਮਨੁੱਖ ਸਨ ਜੋ ਜਥਿਆਂ ਦੇ ਸਰਦਾਰ ਸਨ, ਇੱਕ ਦਾ ਨਾਉਂ ਬਆਨਾਹ ਅਤੇ ਦੂਜੇ ਦਾ ਨਾਉਂ ਰੇਕਾਬ ਸੀ। ਏਹ ਦੋਵੇਂ ਬਿਨਯਾਮੀਨ ਦੇ ਵੰਸ ਵਿੱਚੋਂ ਬੇਰੋਥੀ ਰਿੰਮੋਨ ਦੇ ਪੁੱਤ੍ਰ ਸਨ ਕਿਉਂ ਜੋ ਬੇਰੋਥੀ ਵੀ ਬਿਨਯਾਮੀਨ ਵਿੱਚ ਹੀ ਗਿਣਿਆ ਜਾਂਦਾ ਸੀ
IRVPA   ਸ਼ਾਊਲ ਦੇ ਪੁੱਤਰ ਦੇ ਦੋ ਮਨੁੱਖ ਸਨ ਜੋ ਟੋਲੀਆਂ ਦੇ ਪ੍ਰਧਾਨ ਸਨ, ਇੱਕ ਦਾ ਨਾਮ ਬਆਨਾਹ ਅਤੇ ਦੂਜੇ ਦਾ ਨਾਮ ਰੇਕਾਬ ਸੀ, ਇਹ ਦੋਵੇਂ ਬਿਨਯਾਮੀਨ ਦੇ ਵੰਸ਼ ਵਿੱਚੋਂ ਬੇਰੋਥੀ ਰਿੰਮੋਨ ਦੇ ਪੁੱਤਰ ਸਨ। ਕਿਉਂ ਜੋ ਬੇਰੋਥੀ ਵੀ ਬਿਨਯਾਮੀਨ ਵਿੱਚ ਹੀ ਗਿਣਿਆ ਜਾਂਦਾ ਸੀ।