Bible Language

2 Samuel 4:5 (LITV) Literal Translation of the Holy Bible

Versions

PAV   ਅਤੇ ਰਿੰਮੋਨ ਬੇਰੋਥੀ ਦੇ ਪੁੱਤ੍ਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਦੇ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਆਪਣੇ ਮੰਜੇ ਉੱਤੇ ਲੰਮਾ ਪਿਆ ਸੀ
IRVPA   ਰਿੰਮੋਨ ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਅਰਾਮ ਕਰ ਰਿਹਾ ਸੀ।