Bible Language

2 Samuel 4:6 (LITV) Literal Translation of the Holy Bible

Versions

PAV   ਸੋ ਓਹ ਉੱਥੇ ਘਰ ਵਿੱਚ ਠੀਕ ਇਉਂ ਵੜੇ ਜਾਣੀਦਾ ਕਣਕ ਕੱਢਣ ਆਏ ਹਨ ਅਤੇ ਉਹ ਦੀ ਪੰਜਵੀਂ ਪਸਲੀ ਹੇਠ ਉਹ ਨੂੰ ਮਾਰਿਆ ਅਤੇ ਰੇਕਾਬ ਅਤੇ ਉਹ ਦਾ ਭਰਾ ਬਆਨਾਹ ਭੱਜ ਨਿੱਕਲੇ
IRVPA   ਉਹ ਕਣਕ ਲੈਣ ਦੇ ਬਹਾਨੇ ਘਰ ਵਿੱਚ ਵੜੇ, ਅਤੇ ਉਹ ਦੇ ਪੇਟ ਵਿੱਚ ਮਾਰਿਆ। ਰੇਕਾਬ ਅਤੇ ਉਹ ਦਾ ਭਰਾ ਬਆਨਾਹ ਭੱਜ ਨਿੱਕਲੇ।