Versions
PAV ਅਜਿਹਾ ਹੋਇਆ ਜਿਸ ਵੇਲੇ ਪਾਤਸ਼ਾਹ ਘਰ ਵਿੱਚ ਬੈਠਾ ਸੀ ਅਤੇ ਯਹੋਵਾਹ ਨੇ ਉਸ ਦੇ ਚੁਫੇਰੇ ਦੇ ਵੈਰੀਆਂ ਤੋਂ ਉਹ ਨੂੰ ਸੁਖ ਦਿੱਤਾ
IRVPA {ਦਾਊਦ ਨੂੰ ਨਾਥਾਨ ਨਬੀ ਦਾ ਸੰਦੇਸ਼} (1 ਇਤ 17:1-15) PS ਅਜਿਹਾ ਹੋਇਆ ਜਿਸ ਵੇਲੇ ਰਾਜਾ ਆਪਣੇ ਘਰ ਵਿੱਚ ਬੈਠਾ ਸੀ, ਯਹੋਵਾਹ ਨੇ ਉਸ ਦੇ ਚੁਫ਼ੇਰੇ ਦੇ ਵੈਰੀਆਂ ਤੋਂ ਉਹ ਨੂੰ ਆਰਾਮ ਦਿੱਤਾ।