Bible Language

2 Samuel 7:11 (LITV) Literal Translation of the Holy Bible

Versions

PAV   ਨਾ ਉਸ ਦਿਨ ਵਾਂਙੁ ਜਿਸ ਵਿੱਚ ਮੈਂ ਨਿਆਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਾਰਏਲ ਉੱਤੇ ਹੋਵੇ ਅਤੇ ਤੇਰੇ ਸਾਰੇ ਵੈਰੀਆਂ ਤੋਂ ਤੈਨੂੰ ਸੁਖ ਦਿੱਤਾ। ਫੇਰ ਯਹੋਵਾਹ ਤੈਨੂੰ ਦੱਸਦਾ ਹੈ ਜੋ ਯਹੋਵਾਹ ਤੇਰੇ ਲਈ ਘਰ ਵੀ ਬਣਾਵੇਗਾ
IRVPA   ਸਗੋਂ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਤੋਂ ਆਰਾਮ ਦਿਆਂਗਾ। ਫਿਰ ਯਹੋਵਾਹ ਤੈਨੂੰ ਇਹ ਵੀ ਦੱਸਦਾ ਹੈ ਜੋ ਯਹੋਵਾਹ ਤੇਰੇ ਘਰਾਣੇ ਨੂੰ ਬਣਾਵੇਗਾ,