Versions
PAV ਅਤੇ ਮੈਂ ਉਹ ਦਾ ਪਿਤਾ ਬਣਾਂਗਾ ਅਰ ਉਹ ਮੇਰਾ ਪੁੱਤ੍ਰ ਹੋਵੇਗਾ ਸੋ ਜੇ ਕਦੀ ਉਹ ਦੋਸ਼ ਕਰੇਗਾ ਤਾਂ ਮੈਂ ਉਹ ਨੂੰ ਮਨੁੱਖਾਂ ਦੇ ਬੈਂਤ ਅਤੇ ਆਦਮ ਦੀ ਸੰਤਾਨ ਦੇ ਕੋਟੜਿਆਂ ਨਾਲ ਸਵਾਰਾਂਗਾ
IRVPA ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਜੇ ਕਦੀ ਉਹ ਬੁਰਾਈ ਕਰੇ, ਤਾਂ ਮੈਂ ਉਹ ਨੂੰ ਮਨੁੱਖਾਂ ਦੀ ਜੋਗ ਸਜ਼ਾ ਅਤੇ ਆਦਮ ਦੀ ਸੰਤਾਨ ਦੀ ਜੋਗ ਸਜ਼ਾ ਨਾਲ ਤਾੜਨਾ ਦੇਵਾਂਗਾ।