Bible Language

2 Samuel 7:22 (LITV) Literal Translation of the Holy Bible

Versions

PAV   ਸੋ ਤੂੰ ਹੇ ਯਹੋਵਾਹ ਪਰਮੇਸ਼ੁਰ, ਵੱਡਾ ਹੈਂ ਕਿਉਂ ਜੋ ਕੋਈ ਤੇਰੇ ਸਮਾਨ ਨਹੀਂ ਅਤੇ ਜਿੱਥੋਂ ਤੋੜੀ ਅਸੀਂ ਆਪਣੀ ਕੰਨੀਂ ਸੁਣਿਆ ਹੈ ਤੈਥੋਂ ਬਾਝ ਹੋਰ ਕੋਈ ਪਰਮੇਸ਼ੁਰ ਨਹੀਂ
IRVPA   ਇਸ ਲਈ ਹੇ ਯਹੋਵਾਹ ਪਰਮੇਸ਼ੁਰ, ਤੂੰ ਵੱਡਾ ਹੈਂ ਕਿਉਂ ਜੋ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ ਹੈ ਤੇਰੇ ਤੁੱਲ ਕੋਈ ਨਹੀਂ ਅਤੇ ਤੇਰੇ ਤੋਂ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ਹੈ।