Bible Language

2 Samuel 7:7 (LITV) Literal Translation of the Holy Bible

Versions

PAV   ਅਤੇ ਜਿੱਥੇ ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ ਤਾਂ ਭਲਾ, ਮੈਂ ਕਿਸੇ ਇਸਰਾਏਲੀ ਗੋਤ ਨੂੰ ਜਿਹ ਨੂੰ ਮੈਂ ਆਪਣੀ ਇਸਰਾਏਲੀ ਪਰਜਾ ਦੇ ਚਰਾਉਣ ਦੀ ਆਗਿਆ ਕੀਤੀ ਕਦੀ ਆਖਿਆ ਹੈ ਭਈ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉ ਨਹੀਂ ਬਣਾਉਂਦੇ?
IRVPA   ਜਿੱਥੇ-ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ, ਤਾਂ ਕੀ ਭਲਾ, ਮੈਂ ਇਸਰਾਏਲ ਦੇ ਨਿਆਂਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਨੂੰ ਚਰਾਉਣ ਦੀ ਆਗਿਆ ਕੀਤੀ, ਕਿਸੇ ਨੂੰ ਕਦੀ ਆਖਿਆ ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?