Bible Language

2 Samuel 7:8 (LITV) Literal Translation of the Holy Bible

Versions

PAV   ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਭਈ ਸੈਨਾਂ ਦਾ ਯਹੋਵਾਹ ਏਹ ਆਖਦਾ ਹੈ, ਮੈਂ ਤੈਨੂੰ ਵਲਗਣਾਂ ਵਿੱਚੋਂ ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੈਂ ਕੱਢ ਕੇ ਆਪਣੀ ਪਰਜਾ ਇਸਰਾਏਲ ਦੇ ਉੱਤੇ ਪਰਧਾਨ ਬਣਾ ਦਿੱਤਾ
IRVPA   ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ।