Bible Language

2 Timothy 2:20 (LITV) Literal Translation of the Holy Bible

Versions

PAV   ਵੱਡੇ ਘਰ ਵਿੱਚ ਨਿਰੇ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਭੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ
ERVPA   ਇੱਕ ਵੱਡੇ ਘਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਕੁਝ ਵਸਤਾਂ ਹਨ। ਪਰ ਕੁਝ ਵਸਤਾਂ ਲਕਡ਼ੀ ਤੇ ਮਿੱਟੀ ਦੀਆਂ ਵੀ ਬਣੀਆਂ ਹੋਈਆਂ ਹਨ। ਕੁਝ ਚੀਜ਼ਾਂ ਨੂੰ ਖਾਸ ਮੌਕਿਆਂ ਤੇ ਇਸਤੇਮਾਲ ਕੀਤਾ ਜਾਂਦਾ ਹੈ। ਹੋਰ ਕਈ ਚੀਜ਼ਾਂ ਮੰਦੇ ਕੰਮਾਂ ਲਈ ਵੀ ਇਸਤੇਮਾਲ ਕੀਤੀਆਂ ਜਾਂਦੀਆਂ ਹਨ।
IRVPA   ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ।