Bible Language

2 Timothy 3:11 (LITV) Literal Translation of the Holy Bible

Versions

PAV   ਸਤਾਏ ਜਾਣ ਅਤੇ ਦੁਖ ਸਹਿਣ ਨੂੰ ਚੰਗੀ ਤਰਾਂ ਜਾਣਿਆ, ਅਰਥਾਤ ਜੋ ਕੁਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤਰਾ ਵਿੱਚ ਮੇਰੇ ਉੱਤੇ ਪਿਆ ਸੀ ਅਤੇ ਮੈਂ ਕਿਸ ਤਰਾਂ ਸਤਾਇਆ ਗਿਆ ਅਤੇ ਪ੍ਰਭੁ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ
ERVPA   ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕਡ਼ਾਂ ਤੋਂ ਬਚਾਇਆ।
IRVPA   ਸਤਾਏ ਜਾਣ ਅਤੇ ਦੁੱਖ ਸਹਿਣ ਨੂੰ ਚੰਗੀ ਤਰ੍ਹਾਂ ਜਾਣਿਆ, ਅਰਥਾਤ ਜੋ ਕੁਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤ੍ਰਾ ਵਿੱਚ ਮੇਰੇ ਨਾਲ ਵਾਪਰਿਆ ਸੀ ਅਤੇ ਮੈਂ ਕਿਸ ਤਰ੍ਹਾਂ ਸਤਾਇਆ ਗਿਆ ਅਤੇ ਪ੍ਰਭੂ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ।