Bible Language

Acts 19 (LITV) Literal Translation of the Holy Bible

Versions

PAV   ਇਉਂ ਹੋਇਆ ਕਿ ਜਾਂ ਅਪੁੱਲੋਸ ਕੁਰਿੰਥੁਸ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ
ERVPA   ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਪੌਲੁਸ ਨੇ ਉਸ ਦੇਸ਼ ਦੇ ਪਹਾਡ਼ੀ ਖੇਤਰ ਦਾ ਸਫ਼ਰ ਕੀਤਾ ਅਤੇ ਅੰਤ ਵਿੱਚ ਅਫ਼ਸੁਸ ਪਹੁੰਚਿਆ।
IRVPA   {ਅਫ਼ਸੁਸ ਨਗਰ ਵਿੱਚ ਪੌਲੁਸ} PS ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ।