Bible Language

Acts 19:39 (LITV) Literal Translation of the Holy Bible

Versions

PAV   ਪਰ ਜੇ ਤੁਸੀਂ ਕੋਈ ਹੋਰ ਗੱਲ ਪੁੱਛਦੇ ਹੋ ਤਾਂ ਕਨੂਨੀ ਮਜਲਸ ਵਿੱਚ ਨਿਬੇੜਾ ਕੀਤਾ ਜਾਊ
ERVPA   ਕੀ ਹੋਰ ਵੀ ਕੋਈ ਗੱਲ ਹੈ ਜਿਸ ਬਾਰੇ ਤੁਸੀਂ ਕੁਝ ਆਖਣਾ ਚਾਹੁੰਦੇ ਹੋ? ਤਾਂ ਜਿਹਡ਼ੀ ਲੋਕਾਂ ਦੀ ਮਜਲਸ ਲੱਗਦੀ ਹੈ, ਇਹ ਨਿਬੇਡ਼ਾ ਉਥੇ ਹੋਵੇਗਾ।
IRVPA   ਪਰ ਜੇ ਤੁਸੀਂ ਕੋਈ ਹੋਰ ਗੱਲ ਪੁੱਛਦੇ ਹੋ ਤਾਂ ਕਨੂੰਨੀ ਸਭਾ ਵਿੱਚ ਨਿਬੇੜਾ ਕੀਤਾ ਜਾਵੇਗਾ।