Bible Language

Acts 20:32 (LITV) Literal Translation of the Holy Bible

Versions

PAV   ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਰ ਉਸ ਦੀ ਕਿਰਪਾ ਦੇ ਬਚਨ ਦੇ ਸੁਪੁਰਦ ਕਰਦਾ ਹਾਂ ਜਿਹੜਾ ਤੁਹਾਨੂੰ ਸਿੱਧ ਬਣਾ ਸੱਕਦਾ ਅਤੇ ਤੁਹਾਨੂੰ ਸਰਬੱਤ ਪਵਿੱਤ੍ਰ ਕੀਤਿਆਂ ਹੋਇਆਂ ਵਿੱਚ ਅਧਿਕਾਰ ਦੇ ਸੱਕਦਾ ਹੈ
ERVPA   “ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਸਦੀ ਕਿਰਪਾ ਦੇ ਸੰਦੇਸ਼ ਦੇ ਅਰਪਨ ਕਰਦਾ ਹਾਂ। ਇਹ ਜੋ ਤੁਹਾਨੂੰ ਤਾਕਤਵਰ ਬਨਾਵੇਗਾ। ਅਤੇ ਤੁਹਾਨੂੰ ਅਸੀਸਾਂ ਦੇਵੇਗਾ ਜੋ ਉਹ ਆਪਣੇ ਸਾਰੇ ਪਵਿੱਤਰ ਲੋਕਾਂ ਨੂੰ ਦਿੰਦਾ ਹੈ।
IRVPA   ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ।