Bible Language

Acts 20:35 (LITV) Literal Translation of the Holy Bible

Versions

PAV   ਮੈਂ ਤੁਹਾਨੂੰ ਸਭਨਾਂ ਗੱਲਾਂ ਵਿੱਚ ਇਹ ਕਰ ਵਿਖਾਲਿਆ ਭਈ ਤੁਹਾਨੂੰ ਚਾਹੀਦਾ ਹੈ ਕਿ ਓਸੇ ਤਰਾਂ ਮਿਹਨਤ ਕਰ ਕੇ ਨਤਾਣਿਆਂ ਦੀ ਸਹਾਇਤਾ ਕਰੋ ਅਤੇ ਪ੍ਰਭੁ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਫ਼ਰਮਾਇਆ ਸੀ ਭਈ ਲੈਣ ਨਾਲੋਂ ਦੇਣਾ ਹੀ ਮੁਬਾਰਕ ਹੈ।।
ERVPA   ਮੈਂ ਤੁਹਾਨੂੰ ਹਮੇਸ਼ਾ ਇਹੀ ਵਿਖਾਇਆ ਕਿ ਤੁਹਾਨੂੰ ਉਵੇਂ ਹੀ ਕੰਮ ਕਰਨਾ ਚਾਹੀਦਾ ਹੈ ਜਿਵੇਂ ਮੈਂ ਕੀਤਾ ਸੀ, ਉਨ੍ਹਾਂ ਦੀ ਮਦਦ ਕਰਨ ਲਈ, ਜਿਨ੍ਹਾਂ ਨੂੰ ਜ਼ਰੂਰਤ ਸੀ। ਮੈਂ ਤੁਹਾਨੂੰ ਸਿਖਾਇਆ ਕਿ ਪ੍ਰਭੂ ਯਿਸੂ ਦੇ ਬਚਨ ਯਾਦ ਰਖੋ ਜੋ ਉਸਨੇ ਆਪ ਫ਼ਰਮਾਇਆ ਸੀ, ‘ਲੈਣ ਨਾਲੋਂ ਦੇਣਾ ਹੀ ਵਧੇਰੇ ਮੁਬਾਰਕ ਹੈ।”‘
IRVPA   ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ। PEPS