Bible Language

Acts 23:1 (LITV) Literal Translation of the Holy Bible

Versions

PAV   ਤਾਂ ਪੌਲੁਸ ਨੇ ਸਭਾ ਦੀ ਵੱਲ ਧਿਆਨ ਲਾ ਕੇ ਕਿਹਾ, ਹੇ ਭਰਾਵੋ, ਮੈਂ ਅੱਜ ਤੀਕ ਪੂਰੀ ਨੇਕਨੀਅਤੀ ਨਾਲ ਪਰਮੇਸ਼ੁਰ ਦੇ ਅੱਗੇ ਚੱਲਦਾ ਰਿਹਾ ਹਾਂ
ERVPA   ਪੌਲੁਸ ਨੇ ਬਡ਼ੇ ਗਹੁ ਨਾਲ ਯਹੂਦੀ ਮਹਾ ਸਭਾ ਵੱਲ ਵੇਖਿਆ ਤੇ ਫ਼ਿਰ ਕਿਹਾ, “ਭਰਾਵੋ, ਮੈਂ ਅੱਜ ਦਿਨ ਤੱਕ ਪਰਮੇਸ਼ੁਰ ਦੇ ਅੱਗੇ ਆਪਣਾ ਪੂਰਾ ਜੀਵਨ ਉਹੀ ਕਰਕੇ ਬਿਤਾਇਆ ਹੈ। ਜੋ ਮੈਂ ਸੋਚਿਆ ਕਿ ਸਹੀ ਸੀ।”
IRVPA   ਤਦ ਪੌਲੁਸ ਨੇ ਸਭਾ ਵੱਲ ਧਿਆਨ ਲਾ ਕੇ ਕਿਹਾ, ਹੇ ਭਰਾਵੋ, ਮੈਂ ਅੱਜ ਤੱਕ ਪੂਰੀ ਨੇਕ ਨੀਅਤ ਨਾਲ ਪਰਮੇਸ਼ੁਰ ਦੇ ਅੱਗੇ ਚੱਲਦਾ ਰਿਹਾ ਹਾਂ।