Bible Language

Acts 23:32 (LITV) Literal Translation of the Holy Bible

Versions

PAV   ਪਰ ਅਗਲੇ ਭਲਕ ਅਸਵਾਰਾਂ ਨੂੰ ਉਹਦੇ ਨਾਲ ਜਾਣ ਲਈ ਛੱਡ ਕੇ ਓਹ ਆਪ ਕਿਲੇ ਨੂੰ ਮੁੜੇ
ERVPA   ਅਗਲੇ ਦਿਨ ਘੁਡ਼ ਸਵਾਰ ਸਿਪਾਹੀ ਪੌਲੁਸ ਦੇ ਨਾਲ ਕੈਸਰਿਯਾ ਨੂੰ ਗਏ। ਪਰ ਬਾਕੀ ਦੇ ਸਿਪਾਹੀ ਅਤੇ ਭਾਲਾ ਬਰਦਾਰ ਸੈਨਾ ਭਵਨ ਵਿੱਚ ਵਾਪਸ ਮੁਡ਼ ਗਏ।
IRVPA   ਪਰ ਅਗਲੇ ਦਿਨ ਘੋੜ ਸਵਾਰਾਂ ਨੂੰ ਉਹ ਦੇ ਨਾਲ ਜਾਣ ਲਈ ਛੱਡ ਕੇ ਉਹ ਆਪ ਕਿਲੇ ਨੂੰ ਮੁੜੇ।