Versions
PAV ਸੋ ਉਨ੍ਹਾਂ ਨੇ ਕੈਸਰਿਯਾ ਵਿੱਚ ਆਣ ਕੇ ਹਾਕਮ ਨੂੰ ਖਤ ਦੇ ਦਿੱਤਾ ਅਤੇ ਪੌਲੁਸ ਨੂੰ ਵੀ ਉਹ ਦੇ ਅੱਗੇ ਹਾਜ਼ਰ ਕੀਤਾ
ERVPA ਘੁਰਸਵਾਰ ਸਿਪਾਹੀ ਕੈਸਰਿਯਾ ਨੂੰ ਗਏ ਅਤੇ ਉਹ ਚਿਠੀ ਰਾਜਪਾਲ ਫ਼ੇਲਿਕਸ ਨੂੰ ਦਿੱਤੀ। ਉਸਤੋਂ ਬਾਅਦ ਉਨ੍ਹਾਂ ਨੇ ਪੌਲੁਸ ਨੂੰ ਉਸਦੇ ਹਵਾਲੇ ਕਰ ਦਿੱਤਾ।
IRVPA ਸੋ ਉਨ੍ਹਾਂ ਨੇ ਕੈਸਰਿਯਾ ਵਿੱਚ ਆ ਕੇ ਹਾਕਮ ਨੂੰ ਚਿੱਠੀ ਦਿੱਤੀ ਅਤੇ ਪੌਲੁਸ ਨੂੰ ਵੀ ਉਹ ਦੇ ਅੱਗੇ ਹਾਜ਼ਰ ਕੀਤਾ।