Bible Language

Acts 24 (LITV) Literal Translation of the Holy Bible

Versions

PAV   ਪੰਜਾ ਦਿਨਾਂ ਪਿੱਛੋਂ ਹਨਾਨਿਯਾ ਸਰਦਾਰ ਜਾਜਕ ਕਈ ਬਜ਼ੁਰਗਾਂ ਸਣੇ ਤਰਤੁੱਲੁਸ ਨਾਮੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ
ERVPA   ਪੰਜਾਂ ਦਿਨਾਂ ਬਾਅਦ ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਕੈਸਰਿਯਾ ਵਿੱਚ ਆਇਆ ਅਤੇ ਆਪਣੇ ਨਾਲ ਕੁਝ ਬਜ਼ੁਰਗ ਯਹੂਦੀ ਆਗੂਆਂ ਅਤੇ ਤਰਤੁੱਲੁਸ ਨਾਂ ਦੇ ਇੱਕ ਵਕੀਲ ਨੂੰ ਵੀ ਲਿਆਇਆ। ਉਹ ਕੈਸਰਿਯਾ ਨੂੰ ਪੌਲੁਸ ਦੇ ਖਿਲਾਫ਼ ਰਾਜਪਾਲ ਅੱਗੇ ਦੋਸ਼ ਦੱਸਣ ਲਈ ਗਏ।
IRVPA   {ਹਾਕਮ ਫ਼ੇਲਿਕਸ ਦੇ ਸਾਹਮਣੇ ਪੌਲੁਸ} PS ਪੰਜਾਂ ਦਿਨਾਂ ਬਾਅਦ, ਹਨਾਨਿਯਾਹ ਪ੍ਰਧਾਨ ਜਾਜਕ ਕਈ ਬਜ਼ੁਰਗਾਂ ਨਾਲ ਤਰਤੁੱਲੁਸ ਨਾਮ ਦੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ।