Bible Language

Acts 25:23 (LITV) Literal Translation of the Holy Bible

Versions

PAV   ਸੋ ਦੂਜੇ ਦਿਨ ਜਾਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ ਧਾਮ ਨਾਲ ਆਏ ਅਤੇ ਫੌਜਾਂ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਸਣੇ ਕਚਹਿਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ
ERVPA   ਅਗਲੇ ਦਿਨ ਅਗ੍ਰਿਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ। ਉਹ ਦੋਨੋਂ ਅਤੇ ਸੈਨਾ ਦੇ ਮੁਖੀ ਅਤੇ ਖਾਸ-ਖਾਸ ਕੈਸਰਿਯਾ ਦੇ ਮਨੁੱਖ ਸਾਰੇ ਕਚਿਹਰੀ ਵਿੱਚ ਜਾ ਵਡ਼ੇ। ਫ਼ੇਸਤੁਸ ਨੇ ਪੌਲੁਸ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ।
IRVPA   {ਪੌਲੁਸ ਅਗ੍ਰਿੱਪਾ ਦੇ ਸਾਹਮਣੇ} PS ਸੋ ਦੂਜੇ ਦਿਨ ਜਦੋਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ ਅਤੇ ਫੌਜ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਨਾਲ ਕਚਿਹਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ।