Bible Language

Acts 25:25 (LITV) Literal Translation of the Holy Bible

Versions

PAV   ਪਰ ਮੈਂ ਜਾਣ ਲਿਆ ਜੋ ਉਹ ਨੇ ਕਤਲ ਦੇ ਲਾਇਕ ਕੁਝ ਨਹੀਂ ਕੀਤਾ ਅਤੇ ਜਦੋਂ ਉਸ ਨੇ ਆਪ ਪਾਤਸ਼ਾਹ ਦੀ ਦੁਹਾਈ ਦਿੱਤੀ ਤਦ ਮੈਂ ਠਾਣ ਲਿਆ ਜੋ ਉਹ ਨੂੰ ਘੱਲ ਦਿਆਂ
ERVPA   ਪਰ ਮੈਂ ਇਸਦੇ ਕਿਸੇ ਵੀ ਅਮਲ ਨੂੰ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਣ ਵਾਸਤੇ ਦੋਸ਼ੀ ਨਹੀਂ ਪਾਇਆ। ਪਰ ਉਸਨੇ ਖੁਦ ਕੈਸਰ ਨੂੰ ਬੇਨਤੀ ਕੀਤੀ, ਇਸ ਲਈ ਮੈਂ ਉਸਨੂੰ ਰੋਮ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ।
IRVPA   ਪਰ ਮੈਂ ਜਾਣ ਲਿਆ ਜੋ ਉਹ ਨੇ ਕਤਲ ਦੇ ਲਾਇਕ ਕੁਝ ਨਹੀਂ ਕੀਤਾ ਅਤੇ ਜਦੋਂ ਉਸ ਨੇ ਆਪ ਪਾਤਸ਼ਾਹ ਦੀ ਦੁਹਾਈ ਦਿੱਤੀ ਤਦ ਮੈਂ ਫੈਸਲਾ ਕੀਤਾ ਜੋ ਉਹ ਨੂੰ ਭੇਜ ਦਿਆਂ।