Bible Language

Acts 26:1 (LITV) Literal Translation of the Holy Bible

Versions

PAV   ਤਾਂ ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਪਰਵਾਨਗੀ ਹੈ। ਤਦ ਪੌਲੁਸ ਬਾਂਹ ਕੱਢ ਕੇ ਇਹ ਉਜ਼ਰ ਕਰਨ ਲੱਗਾ, -
ERVPA   ਅਗ੍ਰਿਪਾ ਨੇ ਪੌਲੁਸ ਨੂੰ ਆਖਿਆ, “ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਇਜਾਜ਼ਤ ਹੈ।” ਤਾਂ ਪੌਲੁਸ ਆਪਣੇ ਹੱਥ ਨਾਲ ਲੋਕਾਂ ਨੂੰ ਸੁਨਣ ਦਾ ਇਸ਼ਾਰਾ ਕਰਦਿਆਂ ਹੋਇਆਂ ਆਖਣ ਲੱਗਾ।
IRVPA   ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਆਗਿਆ ਹੈ। ਤਦ ਪੌਲੁਸ ਬਾਂਹ ਕੱਢ ਕੇ ਆਪਣੀ ਸਫ਼ਾਈ ਵਿੱਚ ਇਹ ਕਹਿਣ ਲੱਗਾ, PEPS