Bible Language

Acts 26:2 (LITV) Literal Translation of the Holy Bible

Versions

PAV   ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਚੰਗੇ ਭਾਗ ਸਮਝਦਾ ਹਾਂ ਕਿ ਜਿਨ੍ਹਾਂ ਗੱਲਾਂ ਦੀ ਯਹੂਦੀ ਮੇਰੇ ਉੱਤੇ ਨਾਲਸ਼ ਕਰਦੇ ਹਨ ਉਨ੍ਹਾਂ ਸਭਨਾਂ ਦਾ ਅੱਜ ਤੁਹਾਡੇ ਅੱਗੇ ਉਜ਼ਰ ਕਰਾਂ
ERVPA   “ਹੇ ਰਾਜਾ ਅਗ੍ਰਿਪਾ, ਤੁਹਾਡੇ ਅੱਗੇ ਖਢ਼ਾ ਹੋਕੇ ਅੱਜ ਮੈਂ ਆਪਣੇ ਆਪਨੂੰ ਬਡ਼ਾ ਭਾਗਸ਼ਾਲੀ ਸਮਝਦਾ ਹਾਂ ਅਤੇ ਮੈਂ ਯਹੂਦੀਆਂ ਦੁਆਰਾ ਆਪਣੇ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਦਾ ਉੱਤਰ ਦੇਵਾਂਗਾ।
IRVPA   ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਆਪ ਨੂੰ ਧੰਨ ਸਮਝਦਾ ਹਾਂ ਕਿ ਜਿਨ੍ਹਾਂ ਗੱਲਾਂ ਦਾ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ ਉਨ੍ਹਾਂ ਸਭਨਾਂ ਦੀ ਅੱਜ ਤੁਹਾਡੇ ਅੱਗੇ ਮੈਂ ਸਫ਼ਾਈ ਦਿੰਦਾ ਹਾਂ।