Bible Language

Acts 26:25 (LITV) Literal Translation of the Holy Bible

Versions

PAV   ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦੁਰ, ਮੈਂ ਕਮਲਾ ਨਹੀਂ ਸਗੋਂ ਸਚਿਆਈ ਅਤੇ ਸੋਝੀ ਦੀਆਂ ਗੱਲਾਂ ਕਰਦਾ ਹਾਂ
ERVPA   ਪੌਲੁਸ ਨੇ ਆਖਿਆ, “ਹੇ ਫ਼ੇਸਤੁਸ ਬਹਾਦੁਰ। ਮੈਂ ਕਮਲਾ ਨਹੀਂ। ਜੋ ਮੈਂ ਕਹਿ ਰਿਹਾ ਹਾਂ ਸਗੋਂ ਉਹ ਸੱਚ ਹੈ। ਮੇਰੇ ਸ਼ਬਦ ਕਿਸੇ ਮੂਰਖ ਦੇ ਸ਼ਬਦ ਨਹੀਂ ਹਨ। ਜੋ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਤਰਕ ਪੂਰਣ ਹੈ।
IRVPA   ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦੁਰ, ਮੈਂ ਪਾਗਲ ਨਹੀਂ ਸਗੋਂ ਸਚਿਆਈ ਅਤੇ ਸਮਝ ਦੀਆਂ ਗੱਲਾਂ ਕਰਦਾ ਹਾਂ।