Bible Language

Acts 26:30 (LITV) Literal Translation of the Holy Bible

Versions

PAV   ਤਦੋਂ ਰਾਜਾ, ਹਾਕਮ, ਬਰਨੀਕੇ ਅਰ ਓਹ ਜਿਹੜੇ ਉਨ੍ਹਾਂ ਦੇ ਨਾਲ ਬੈਠੇ ਸਨ ਉੱਠ ਖੜੇ ਹੋਏ
ERVPA   ਰਾਜਾ ਅਗ੍ਰਿਪਾ, ਫ਼ੇਸਤੁਸ ਹਾਕਮ, ਬਰਨੀਕੇ ਅਤੇ ਸਾਰੇ ਉਨ੍ਹਾਂ ਨਾਲ ਬੈਠੇ ਹੋਏ ਲੋਕ ਖਲੋ ਗਏ ਅਤੇ ਕਚਿਹਰੀ ਚੋਂ ਉਠ ਕੇ ਚਲੇ ਗਏ।
IRVPA   ਤਦ ਰਾਜਾ, ਹਾਕਮ, ਬਰਨੀਕੇ ਅਤੇ ਉਹ ਜਿਹੜੇ ਉਨ੍ਹਾਂ ਦੇ ਨਾਲ ਬੈਠੇ ਸਨ ਉੱਠ ਖੜੇ ਹੋਏ