Bible Language

Acts 28:3 (LITV) Literal Translation of the Holy Bible

Versions

PAV   ਅਤੇ ਜਾਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰ ਕੇ ਅੱਗ ਉੱਤੇ ਪਾਈਆਂ ਤਾਂ ਇੱਕ ਸੱਪ ਸੇਕ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ
ERVPA   ਪੌਲੁਸ ਨੇ ਬਹੁਤ ਸਾਰੀਆਂ ਲਕਡ਼ੀਆਂ ਇਕਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਅੱਗ ਦੇ ਸੇਕ ਕਾਰਣ ਉਨ੍ਹਾਂ ਲੱਕਡ਼ਾਂ ਵਿੱਚੋਂ ਇੱਕ ਜ਼ਹਰੀਲਾ ਸੱਪ ਨਿਕਿਲਆ ਅਤੇ ਉਸਨੇ ਪੌਲੁਸ ਦੇ ਹੱਥ ਤੇ ਵਾਡਿਆ ਅਤੇ ਉਸਦੇ ਹੱਥ ਨਾਲ ਚਿੰਬਡ਼ ਗਿਆ।
IRVPA   ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ!