Bible Language

Acts 6:12 (LITV) Literal Translation of the Holy Bible

Versions

PAV   ਤਦ ਉਨ੍ਹਾਂ ਨੇ ਲੋਕਾਂ ਅਤੇ ਬਜ਼ੁਰਗਾਂ ਅਤੇ ਗ੍ਰੰਥੀਆਂ ਨੂੰ ਉਭਾਰਿਆ ਅਰ ਉਸ ਉੱਤੇ ਚੜ੍ਹ ਆਏ ਅਤੇ ਫੜ ਕੇ ਮਹਾਂ ਸਭਾ ਵਿੱਚ ਲੈ ਗਏ
ERVPA   ਇਸ ਤਰ੍ਹਾਂ, ਯਹੂਦੀਆਂ ਨੇ ਲੋਕਾਂ ਨੂੰ, ਬਜ਼ੁਰਗ ਯਹੂਦੀ ਆਗੂਆਂ ਨੂੰ, ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪਰੇਸ਼ਾਨ ਕਰ ਦਿੱਤਾ। ਇਸ ਲਈ ਉਹ ਗੁੱਸੇ ਵਿੱਚ ਆਏ ਅਤੇ ਉਨ੍ਹਾਂ ਨੇ ਇਸਤੀਫ਼ਾਨ ਨੂੰ ਜ਼ਬਰਦਸਤੀ ਫ਼ਡ਼ ਲਿਆ। ਉਹ ਉਸਨੂੰ ਯਹੂਦੀ ਆਗੂਆਂ ਦੀ ਸਭਾ ਵਿੱਚ ਲੈ ਗਏ।
IRVPA   ਤਦ ਉਨ੍ਹਾਂ ਨੇ ਲੋਕਾਂ, ਬਜ਼ੁਰਗਾਂ ਅਤੇ ਉਪਦੇਸ਼ਕਾਂ ਨੂੰ ਭੜਕਾਇਆ ਅਤੇ ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ।