Bible Language

Amos 1:3 (LITV) Literal Translation of the Holy Bible

Versions

PAV   ਯਹੋਵਾਹ ਇਉਂ ਫ਼ਰਮਾਉਂਦਾ ਹੈ, - ਦੰਮਿਸਕ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਗਿਲਆਦ ਨੂੰ ਲੋਹੇ ਦੇ ਫਲ੍ਹਿਆਂ ਨਾਲ ਗਾਹਿਆ ਹੈ।
IRVPA   {ਇਸਰਾਏਲ ਦੇ ਗੁਆਂਢੀ ਰਾਜਾਂ ਦਾ ਨਿਆਂ} PS ਯਹੋਵਾਹ ਇਹ ਫ਼ਰਮਾਉਂਦਾ ਹੈ, “ਦੰਮਿਸ਼ਕ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਗਿਲਆਦ ਦੇਸ ਨੂੰ ਲੋਹੇ ਦੇ ਸੰਦਾਂ ਨਾਲ ਕੁਚਲਿਆ ਹੈ।