Bible Language

Amos 4:13 (LITV) Literal Translation of the Holy Bible

Versions

PAV   ਤਾਂ ਵੇਖੋ, ਪਹਾੜਾਂ ਦਾ ਸਾਜਣ ਵਾਲਾ, ਪੌਣ ਦਾ ਕਰਤਾ, ਜੋ ਆਦਮੀ ਨੂੰ ਉਹ ਦਾ ਵਿਚਾਰ ਦੱਸਦਾ ਹੈ, ਸਵੇਰ ਦੇ ਅਨ੍ਹੇਰੇ ਦਾ ਬਣਾਉਣ ਵਾਲਾ, ਜੋ ਧਰਤੀ ਦੀਆਂ ਉੱਚਿਆਈਆਂ ਉੱਤੇ ਚੱਲਦਾ ਹੈ, - ਯਹੋਵਾਹ ਸੈਨਾਂ ਦਾ ਪਰਮੇਸ਼ੁਰ ਉਹ ਦਾ ਨਾਮ ਹੈ!।।
IRVPA   ਵੇਖ, ਪਹਾੜਾਂ ਨੂੰ ਸਿਰਜਣ ਵਾਲਾ ਅਤੇ ਪੌਣ ਦਾ ਕਰਤਾ, ਜੋ ਮਨੁੱਖ ਨੂੰ ਉਸ ਦੇ ਮਨ ਦੇ ਵਿਚਾਰ ਦੱਸਦਾ ਹੈ ਅਤੇ ਸਵੇਰ ਨੂੰ ਹਨ੍ਹੇਰਾ ਕਰਨ ਵਾਲਾ ਅਤੇ ਜੋ ਧਰਤੀ ਦੀਆਂ ਉੱਚਿਆਈਆਂ ਉੱਤੇ ਚੱਲਦਾ ਹੈ, - ਯਹੋਵਾਹ, ਸੈਨਾਂ ਦਾ ਪਰਮੇਸ਼ੁਰ ਉਸ ਦਾ ਨਾਮ ਹੈ! PE