Bible Language

Amos 6:14 (LITV) Literal Translation of the Holy Bible

Versions

PAV   ਤਾਂ ਵੇਖੋ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿਰੁੱਧ ਇੱਕ ਕੌਮ ਉਠਾਵਾਂਗਾ, ਯਹੋਵਾਹ ਸੈਨਾ ਦੇ ਪਰਮੇਸ਼ੁਰ ਦਾ ਵਾਕ ਹੈ, ਅਤੇ ਓਹ ਤੁਹਾਨੂੰ ਹਮਾਥ ਦੇ ਲਾਂਘੇ ਤੋਂ ਅਰਾਬਾਹ ਦੀ ਨਦੀ ਤੀਕ ਸਤਾਉਣਗੇ।।
IRVPA   ਇਸ ਕਾਰਨ, ਸੈਨਾਂ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ, “ਵੇਖ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿਰੁੱਧ ਇੱਕ ਕੌਮ ਨੂੰ ਉਠਾਵਾਂਗਾ ਜਿਹੜੀ ਹਮਾਥ ਦੇ ਪ੍ਰਵੇਸ਼ ਤੋਂ ਲੈ ਕੇ ਅਰਾਬਾਹ ਦੀ ਨਦੀ ਤੱਕ ਤੁਹਾਨੂੰ ਸਤਾਏਗੀ।” PE