Bible Language

Amos 9:14 (LITV) Literal Translation of the Holy Bible

Versions

PAV   ਤਾਂ ਮੈਂ ਆਪਣੀ ਪਰਜਾ ਇਸਰਾਏਲ ਦੀ ਅਸੀਰੀ ਨੂੰ ਮੁਕਾ ਦਿਆਂਗਾ, ਓਹ ਵਿਰਾਨ ਸ਼ਹਿਰਾਂ ਨੂੰ ਉਸਾਰਨਗੇ ਅਤੇ ਵੱਸਣਗੇ, ਓਹ ਅੰਗੂਰੀ ਬਾਗ ਲਾਉਣਗੇ, ਅਤੇ ਉਨ੍ਹਾਂ ਦੀ ਮੈ ਪੀਣਗੇ, ਓਹ ਬਾਗ ਲਾਉਣਗੇ ਅਤੇ ਓਹਨਾਂ ਦਾ ਫਲ ਖਾਣਗੇ।
IRVPA   ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ਼ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ।