Bible Language

Daniel 11:2 (LITV) Literal Translation of the Holy Bible

Versions

PAV   ਅਤੇ ਹੁਣ ਮੈਂ ਤੈਨੂੰ ਸੱਚੀ ਗੱਲ ਦੱਸਾਂਗਾ ਵੇਖ, ਫਾਰਸ ਵਿੱਚ ਤ੍ਰੈ ਰਾਜੇ ਹੋਰ ਵੀ ਉੱਠਣਗੇ ਅਤੇ ਚੌਥਾ ਸਭਨਾਂ ਨਾਲੋਂ ਵਧੀਕ ਧਨੀ ਹੋਵੇਗਾ ਅਤੇ ਜਦ ਉਹ ਆਪਣੇ ਧਨ ਕਰਕੇ ਜ਼ੋਰਾਵਰ ਹੋਵੇਗਾ ਤਾਂ ਉਹ ਸਭਨਾਂ ਨੂੰ ਚੁੱਕੇਗਾ ਭਈ ਯੂਨਾਨ ਦੇ ਰਾਜ ਦਾ ਸਾਹਮਣਾ ਕਰਨ
IRVPA   {ਮਿਸਰ ਅਤੇ ਸੀਰੀਯਾ ਦੇ ਰਾਜ} PS ਅਤੇ ਹੁਣ ਮੈਂ ਤੈਨੂੰ ਸੱਚੀ ਗੱਲ ਦੱਸਾਂਗਾ। ਵੇਖ, ਫ਼ਾਰਸ ਵਿੱਚ ਤਿੰਨ ਰਾਜੇ ਹੋਰ ਵੀ ਉੱਠਣਗੇ ਅਤੇ ਚੌਥਾ ਸਭਨਾਂ ਨਾਲੋਂ ਵਧੀਕ ਧਨੀ ਹੋਵੇਗਾ ਅਤੇ ਜਦ ਉਹ ਆਪਣੇ ਧੰਨ ਕਰਕੇ ਜ਼ੋਰਾਵਰ ਹੋਵੇਗਾ, ਤਦ ਉਹ ਸਭਨਾਂ ਨੂੰ ਚੁੱਕੇਗਾ ਜੋ ਯੂਨਾਨ ਦੇ ਰਾਜ ਦਾ ਸਾਹਮਣਾ ਕਰਨ।