Bible Language

Daniel 5:3 (LITV) Literal Translation of the Holy Bible

Versions

PAV   ਤਾਂ ਓਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਜੋ ਯਰੂਸ਼ਲਮ ਵਿੱਚ ਹੈ ਕੱਢੇ ਗਏ ਸਨ ਲਿਆਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖੇਲਾਂ ਨੇ ਉਨ੍ਹਾਂ ਵਿੱਚੋਂ ਪੀਤੀ
IRVPA   ਤਦ ਉਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਕੱਢੇ ਗਏ ਸਨ ਲਿਆਏ ਗਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਨੇ ਉਹਨਾਂ ਵਿੱਚੋਂ ਪੀਤੀ।