Bible Language

Ecclesiastes 4:16 (LITV) Literal Translation of the Holy Bible

Versions

PAV   ਓਹਨਾਂ ਸਭਨਾਂ ਲੋਕਾਂ ਦੀ ਹੱਦ ਨਹੀਂ ਜਿੰਨ੍ਹਾਂ ਉੱਤੇ ਉਹ ਪਰਧਾਨ ਹੋਇਆ, ਤਦ ਵੀ ਜਿਹੜੇ ਉਹ ਦੇ ਪਿੱਛੋਂ ਹੋਣਗੇ ਉਹ ਨਾਲ ਖੁਸ਼ ਨਾ ਹੋਣਗੇ। ਸੱਚ ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!।।
IRVPA   ਉਹਨਾਂ ਸਾਰਿਆਂ ਲੋਕਾਂ ਦੀ ਕੋਈ ਹੱਦ ਨਹੀਂ ਜਿਨ੍ਹਾਂ ਉੱਤੇ ਉਹ ਪ੍ਰਧਾਨ ਹੋਇਆ, ਤਾਂ ਵੀ ਜਿਹੜੇ ਉਸ ਤੋਂ ਬਾਅਦ ਹੋਣਗੇ, ਉਹ ਉਸ ਨਾਲ ਖੁਸ਼ ਨਾ ਹੋਣਗੇ। ਸੱਚ-ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ! PE