Bible Language

Ephesians 1:1 (LITV) Literal Translation of the Holy Bible

Versions

PAV   ਲਿਖਤੁਮ ਪੌਲੁਸ ਜਿਹੜਾ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ ਅੱਗੇ ਜੋਗ ਉੁਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਨਿਹਚਾਵਾਨ ਹਨ,
ERVPA   ਇਹ ਪੱਤਰ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਹੈ। ਮੈਂ ਰਸੂਲ ਇਸ ਲਈ ਬਣਿਆ ਹਾਂ ਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਹ ਪੱਤਰ ਮਸੀਹ ਯਿਸੂ ਵਿੱਚ ਵਿਸ਼ਵਾਸ ਰੱਖਣ ਵਾਲੇ ਨਿਹਚਾਵਾਨਾਂ, ਅਫ਼ਸੁਸ ਵਿੱਚ ਰਹਿੰਦੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਲਿਖਿਆ ਹੈ।
IRVPA   ਪੌਲੁਸ, ਜੋ ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ! ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਵਿਸ਼ਵਾਸਯੋਗ ਹਨ,