Bible Language

Esther 2 (LITV) Literal Translation of the Holy Bible

Versions

PAV   ਇਨ੍ਹਾਂ ਗੱਲਾਂ ਦੇ ਮਗਰੋਂ ਜਦ ਪਾਤਸ਼ਾਹ ਅਹਸ਼ਵੇਰੋਸ਼ ਦਾ ਕ੍ਰੋਧ ਠੰਡਾ ਪੈ ਗਿਆ ਤਾਂ ਉਸ ਨੇ ਮਲਕਾ ਵਸ਼ਤੀ ਨੂੰ ਅਤੇ ਜੋ ਕੁਝ ਉਸ ਕੀਤਾ ਸੀ ਅਤੇ ਜੋ ਕੁਝ ਦੇ ਵਿਰੁੱਧ ਹੁਕਮ ਹੋਇਆ ਸੀ ਚੇਤੇ ਕੀਤਾ
IRVPA   {ਅਸਤਰ ਦਾ ਮਹਾਰਾਣੀ ਬਣਨਾ} PS ਇਨ੍ਹਾਂ ਗੱਲਾਂ ਦੇ ਬਾਅਦ ਜਦ ਰਾਜਾ ਅਹਸ਼ਵੇਰੋਸ਼ ਦਾ ਗੁੱਸਾ ਠੰਡਾ ਪੈ ਗਿਆ, ਤਾਂ ਉਸ ਨੇ ਰਾਣੀ ਵਸ਼ਤੀ ਨੂੰ ਅਤੇ ਜੋ ਕੁਝ ਉਸ ਨੇ ਕੀਤਾ ਸੀ ਅਤੇ ਜੋ ਕੁਝ ਉਸ ਦੇ ਵਿਰੁੱਧ ਹੁਕਮ ਜਾਰੀ ਕੀਤਾ ਗਿਆ ਸੀ ਯਾਦ ਕੀਤਾ।