Bible Language

Esther 8:6 (LITV) Literal Translation of the Holy Bible

Versions

PAV   ਕਿਉਂ ਜੋ ਮੈਂ ਉਸ ਬੁਰਿਆਈ ਨੂੰ ਜਿਹੜੀ ਮੇਰੇ ਲੋਕਾਂ ਉੱਤੇ ਆਵੇਗੀ ਕਿਵੇਂ ਵੇਖ ਸੱਕਾਂਗੀ? ਅਤੇ ਕਿਵੇਂ ਮੈਂ ਆਪਣੇ ਸਾਕਾਂ ਦਾ ਮਿਟਾਇਆ ਜਾਣਾ ਵੇਖ ਸੱਕਾਂਗੀ
IRVPA   ਕਿਉਂਕਿ ਮੈਂ ਉਸ ਬੁਰਿਆਈ ਨੂੰ ਜਿਹੜੀ ਮੇਰੇ ਲੋਕਾਂ ਉੱਤੇ ਆਉਣ ਵਾਲੀ ਹੈ ਕਿਵੇਂ ਵੇਖ ਸਕਾਂਗੀ? ਅਤੇ ਕਿਵੇਂ ਮੈਂ ਆਪਣੇ ਘਰਾਣੇ ਦਾ ਨਾਸ ਕੀਤਾ ਜਾਣਾ ਵੇਖਾਂਗੀ?”